HomePunjabi NewsLiberal Breakingਬ੍ਰੇਕਿੰਗ: ਭਾਜਪਾ ਦੇ 117 ਸੀਟਾਂ 'ਤੇ ਚੋਣ ਲੜਨ 'ਤੇ AAP ਦਾ ਤੰਜ;...

ਬ੍ਰੇਕਿੰਗ: ਭਾਜਪਾ ਦੇ 117 ਸੀਟਾਂ ‘ਤੇ ਚੋਣ ਲੜਨ ‘ਤੇ AAP ਦਾ ਤੰਜ; ਕਿਹਾ- ਪੰਜਾਬ ‘ਚ ਮੁੜ ਬਣੇਗੀ ਮਾਨ ਸਰਕਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਵੱਲੋਂ ਪੰਜਾਬ ਦੀਆਂ 117 ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦੇ ਬਿਆਨ ‘ਤੇ ਤਿੱਖਾ ਤੰਜ ਕੱਸਿਆ ਹੈ। ਪੰਨੂ ਨੇ ਕਿਹਾ ਕਿ ‘ਆਪ’ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ, ਨਹਿਰੀ ਪਾਣੀ ਅਤੇ ਹੋਰ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ ‘ਤੇ ਪੰਜਾਬ ‘ਚ ਦੂਜੀ ਵਾਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਬਣੇਗੀ।

RELATED ARTICLES

Most Popular

Recent Comments