HomePunjabi NewsLiberal Breakingਬ੍ਰੇਕਿੰਗ: 'ਆਪ' ਦਾ ਵੱਡਾ ਐਕਸ਼ਨ; ਦਲ ਬਦਲਣ ਵਾਲੇ 2 ਵਿਧਾਇਕਾਂ ਖ਼ਿਲਾਫ਼ ਪਟੀਸ਼ਨ...

ਬ੍ਰੇਕਿੰਗ: ‘ਆਪ’ ਦਾ ਵੱਡਾ ਐਕਸ਼ਨ; ਦਲ ਬਦਲਣ ਵਾਲੇ 2 ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਦਾਇਰ, ਅਯੋਗ ਠਹਿਰਾਉਣ ਦੀ ਮੰਗ

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਦਲ ਬਦਲਣ ਵਾਲੇ ਆਪਣੇ ਦੋ ਬਾਗ਼ੀ ਵਿਧਾਇਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪਟੀਸ਼ਨ ਦਾਇਰ ਕੀਤੀ ਹੈ। ਪਾਰਟੀ ਨੇ ਦਲ-ਬਦਲੂ ਕਾਨੂੰਨ ਤਹਿਤ ਮੰਗ ਕੀਤੀ ਹੈ ਕਿ ਇਨ੍ਹਾਂ ਦੋਵਾਂ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪਾਰਟੀ ਦੇ ਕੁਝ ਵਿਧਾਇਕਾਂ ਨੇ ‘ਆਪ’ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ, ਜਿਸ ਤੋਂ ਬਾਅਦ ਪਾਰਟੀ ਵੱਲੋਂ ਇਹ ਕਾਨੂੰਨੀ ਕਦਮ ਚੁੱਕਿਆ ਗਿਆ ਹੈ।

RELATED ARTICLES

Most Popular

Recent Comments