HomePunjabi NewsLiberal Breakingਬ੍ਰੇਕਿੰਗ : ਆਪ ਵਲੋਂ ਅੱਜ ਲੁਧਿਆਣਾ ਵਿੱਚ ਮੁੱਖ ਚੋਣ ਦਫ਼ਤਰ ਦਾ ਕੀਤਾ...

ਬ੍ਰੇਕਿੰਗ : ਆਪ ਵਲੋਂ ਅੱਜ ਲੁਧਿਆਣਾ ਵਿੱਚ ਮੁੱਖ ਚੋਣ ਦਫ਼ਤਰ ਦਾ ਕੀਤਾ ਜਾਵੇਗਾ ਉਦਘਾਟਨ

ਲੁਧਿਆਣਾ ਵਿੱਚ ਉਪ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਤਪਾਲ ਮਿੱਤਲ ਰੋਡ, ਜੀ-ਬਲਾਕ, ਸਰਾਭਾ ਨਗਰ ਵਿਖੇ ਚੋਣ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਹੈੱਡਕੁਆਰਟਰ ਦਾ ਉਦਘਾਟਨ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਕਰਨਗੇ। ਉਨ੍ਹਾਂ ਦੇ ਨਾਲ ਮਹਿੰਦਰ ਭਗਤ, ਬਰਿੰਦਰ ਗੋਇਲ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਨ।

RELATED ARTICLES

Most Popular

Recent Comments