More
    HomePunjabi NewsLiberal Breakingਬ੍ਰੇਕਿੰਗ : AAP 20 ਸਤੰਬਰ ਤੋਂ ਸ਼ੁਰੂ ਕਰੇਗੀ ‘ਮਾਨ ਦੇ ਮੁਨਾਫ਼ੇ’ ਮੁਹਿੰਮ,...

    ਬ੍ਰੇਕਿੰਗ : AAP 20 ਸਤੰਬਰ ਤੋਂ ਸ਼ੁਰੂ ਕਰੇਗੀ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ਪਾਰਟੀ ਵਲੰਟੀਅਰ

    ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਵਿੱਚ 20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਪਾਰਟੀ ਆਗੂ ਮੁਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਨੇ ਮੁਹਿੰਮ ਦੇ ਵੇਰਵੇ ਸਾਂਝੇ ਕੀਤੇ। ਪਾਰਟੀ ਮੁਤਾਬਕ ਵਲੰਟੀਅਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਉਨ੍ਹਾਂ ਰਾਹੀਂ ਲੋਕਾਂ ਨੂੰ ਮਿਲੇ ਵਿੱਤੀ ਲਾਭਾਂ ਬਾਰੇ ਜਾਣਕਾਰੀ ਦੇਣਗੇ। ਮੁਹਿੰਮ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ।

    RELATED ARTICLES

    Most Popular

    Recent Comments