ਦਿੱਲੀ ਵਿੱਚ ਹੋਣ ਜਾ ਰਹੀਆਂ ਆਗਾਮੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਆਗਾਮੀ ਚੋਣਾਂ ਆਮ ਆਦਮੀ ਪਾਰਟੀ ਇਕੱਲੇ ਹੀ ਲੜੇਗੀ ਅਤੇ ਉਹਨਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਜਲਦੀ ਹੋਣ ਵਾਲੀਆਂ ਹਨ।
ਬ੍ਰੇਕਿੰਗ: “ਦਿੱਲੀ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ ਆਪ” : ਅਰਵਿੰਦ ਕੇਜਰੀਵਾਲ
RELATED ARTICLES