HomePunjabi NewsLiberal Breakingਬ੍ਰੇਕਿੰਗ: "ਦਿੱਲੀ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ ਆਪ" : ਅਰਵਿੰਦ ਕੇਜਰੀਵਾਲ

ਬ੍ਰੇਕਿੰਗ: “ਦਿੱਲੀ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ ਆਪ” : ਅਰਵਿੰਦ ਕੇਜਰੀਵਾਲ

ਦਿੱਲੀ ਵਿੱਚ ਹੋਣ ਜਾ ਰਹੀਆਂ ਆਗਾਮੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਆਗਾਮੀ ਚੋਣਾਂ ਆਮ ਆਦਮੀ ਪਾਰਟੀ ਇਕੱਲੇ ਹੀ ਲੜੇਗੀ ਅਤੇ ਉਹਨਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਜਲਦੀ ਹੋਣ ਵਾਲੀਆਂ ਹਨ।

RELATED ARTICLES

Most Popular

Recent Comments