ਲੌਂਗੋਵਾਲ: ਆਮ ਆਦਮੀ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦਿਆਂ ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਹ ਸਖ਼ਤ ਕਦਮ ਅਨੁਸ਼ਾਸਨਹੀਣਤਾ ਦੇ ਚੱਲਦਿਆਂ ਚੁੱਕਿਆ ਗਿਆ ਹੈ।
ਬ੍ਰੇਕਿੰਗ : ‘ਆਪ’ ਦੀ ਵੱਡੀ ਕਾਰਵਾਈ, ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਾਰਟੀ ਤੋਂ ਮੁਅੱਤਲ
RELATED ARTICLES


