HomePunjabi NewsLiberal Breakingਬ੍ਰੇਕਿੰਗ : ਲੁਧਿਆਣਾ ਸੀਟ ਜਿੱਤਣ ਤੋਂ ਬਾਅਦ ਆਪ ਦੇ ਸੰਜੀਵ ਅਰੋੜਾ ਨੇ...

ਬ੍ਰੇਕਿੰਗ : ਲੁਧਿਆਣਾ ਸੀਟ ਜਿੱਤਣ ਤੋਂ ਬਾਅਦ ਆਪ ਦੇ ਸੰਜੀਵ ਅਰੋੜਾ ਨੇ ਹਾਸਿਲ ਕੀਤਾ ਸਰਟੀਫਿਕੇਟ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਆਪਣੀ ਜਿੱਤ ਦਾ ਸਰਟੀਫਿਕੇਟ ਮਿਲਿਆ। ਆਪ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ਇਸ ਸੀਟ ‘ਤੇ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਵੋਟ ਪਾਈ।

RELATED ARTICLES

Most Popular

Recent Comments