ਆਦਮਪੁਰ ਹਵਾਈ ਅੱਡੇ ਦਾ ਨਾਮ ਹੁਣ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ ਰੱਖ ਦਿੱਤਾ ਗਿਆ ਹੈ । ਕੇਂਦਰ ਸਰਕਾਰ ਨੇ ਇਸ ਦੇ ਲਈ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਵਾਈ ਅੱਡੇ ਦਾ ਨਾਮ ਬਦਲਣ ਦਾ ਐਲਾਨ ਕੀਤਾ ਸੀ। ਜਿਸ ਦਾ ਕਿ ਹੁਣ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸੰਗਤਾਂ ਦੇ ਵਿੱਚ ਇਸ ਕਰਕੇ ਖੁਸ਼ੀ ਦੀ ਲਹਿਰ ਦੌੜ ਗਈ ਹੈ ।
ਬ੍ਰੇਕਿੰਗ: ਆਦਮਪੁਰ ਏਅਰਪੋਰਟ ਦਾ ਨਾਮ ਹੁਣ ਹੋਵੇਗਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ, ਨੋਟੀਫਿਕੇਸ਼ਨ ਜਾਰੀ
RELATED ARTICLES


