ਚੰਡੀਗੜ੍ਹ: ਪੰਜਾਬ ਵਿੱਚ 6ਵੀਂ ਆਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਏਡੀਜੀਪੀ ਕੌਸਤੁਭ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿੱਚ ਗੇਲ, ਓਐਨਜੀਸੀ ਅਤੇ ਆਈਓਸੀਐਲ ਵਰਗੀਆਂ ਪ੍ਰਮੁੱਖ ਤੇਲ ਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨੇ ਚੁਣੌਤੀਆਂ ਸਾਂਝੀਆਂ ਕੀਤੀਆਂ। ਏਡੀਜੀਪੀ ਨੇ ਜ਼ਿਲ੍ਹਾ ਨੋਡਲ ਪੁਲਿਸ ਅਫ਼ਸਰਾਂ ਨੂੰ ਤੇਲ-ਗੈਸ ਕੰਪਨੀਆਂ ਦੀਆਂ ਸਾਰੀਆਂ ਸ਼ਿਕਾਇਤਾਂ ‘ਤੇ ਤੁਰੰਤ ਅਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।
ਬ੍ਰੇਕਿੰਗ: ਪੰਜਾਬ ‘ਚ 6ਵੀਂ ਆਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ ਦੀ ਅਹਿਮ ਬੈਠਕ, ਤੇਲ ਤੇ ਗੈਸ ਕੰਪਨੀਆਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਦੇ ਹੁਕਮ
RELATED ARTICLES


