HomePunjabi NewsLiberal Breakingਬ੍ਰੇਕਿੰਗ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ; ਬਾਕੀ ਅਹੁਦੇਦਾਰਾਂ...

ਬ੍ਰੇਕਿੰਗ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ; ਬਾਕੀ ਅਹੁਦੇਦਾਰਾਂ ਦੀ ਵੀ ਹੋਈ ਚੋਣ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ।

RELATED ARTICLES

Most Popular

Recent Comments