ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪਸ਼ਟ ਕੀਤਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ। ਅੱਜ ਧਾਮੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮਿਲੇ ਇਸ ਤੋਂ ਬਾਅਦ ਉਹਨਾਂ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਅਤੇ ਉਹ ਉਸਨੂੰ ਕਿਸੇ ਵੀ ਕੀਮਤ ਤੇ ਵਾਪਸ ਨਹੀਂ ਲੈਣਗੇ।
ਬ੍ਰੇਕਿੰਗ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਪਸ਼ਟ ਅਸਤੀਫ਼ਾ ਵਾਪਸ ਨਹੀਂ ਲਵਾਂਗਾ
RELATED ARTICLES


