HomePunjabi NewsLiberal Breakingਬ੍ਰੇਕਿੰਗ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹੋਇਆ ਮਨਜ਼ੂਰ

ਬ੍ਰੇਕਿੰਗ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹੋਇਆ ਮਨਜ਼ੂਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰਿੰਗ ਕਮੇਟੀ ਦੀ ਅੱਜ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੇ ਵਿੱਚ ਵੱਡੇ ਫੈਸਲੇ ਲਏ ਗਏ । ਮੀਟਿੰਗ ਦੇ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਅਸਤੀਫੇ ਬਾਰੇ ਵੀ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਧਾਮੀ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਐਸਜੀਪੀਸੀ ਵੱਲੋਂ ਧਾਮੀ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਗਈ ਸੀ ਪਰ ਧਾਮੀ ਨੇ ਅਸਤੀਫਾ ਵਾਪਸ ਲੈਣ ਤੋਂ ਮਨਾ ਕਰ ਦਿੱਤਾ ਸੀ।

RELATED ARTICLES

Most Popular

Recent Comments