ਅਮੂਲ ਤੋਂ ਬਾਅਦ ਹੁਣ ਵੇਰਕਾ ਨੇ ਵੇਰਕਾ ਸਟੈਂਡਰਡ ਮਿਲਕ ਅਤੇ ਵੇਰਕਾ ਫੁੱਲ ਕਰੀਮ ਮਿਲਕ ਦੀ ਇੱਕ ਲੀਟਰ ਪੈਕਿੰਗ ਦੀ ਕੀਮਤ 1 ਰੁਪਏ ਘਟਾ ਦਿੱਤੀ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋਣਗੀਆਂ। ਨਵੀਆਂ ਕੀਮਤਾਂ ਅਨੁਸਾਰ ਵੇਰਕਾ ਫੁੱਲ ਕਰੀਮ ਦੁੱਧ ਹੁਣ 61 ਰੁਪਏ ਪ੍ਰਤੀ ਲੀਟਰ ਜਦਕਿ ਵੇਰਕਾ ਸਟੈਂਡਰਡ ਮਿਲਕ 67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੋਵੇਗਾ।
ਬ੍ਰੇਕਿੰਗ : ਅਮੂਲ ਤੋਂ ਬਾਅਦ ਹੁਣ ਵੇਰਕਾ ਨੇ ਵੀ ਘਟਾਏ ਦੁੱਧ ਦੇ ਦਾਮ
RELATED ARTICLES