ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਗਾਇਕ ਸ਼੍ਰੀ ਬਰਾੜ ਨੇ ਵੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਖਿਲਾਫ ਪੁਲਸ ਨੂੰ ਸ਼ਿਕਾਇਤ ਅਤੇ ਸਬੂਤ ਸੌਂਪੇ ਹਨ। ਉਹ ਕਹਿੰਦਾ ਹੈ, “ਮੈਂ ਜਾਣਦਾ ਹਾਂ ਕਿ ਮੇਰੇ ਕਦਮ ਤੋਂ ਬਾਅਦ ਇਹ ਲੋਕ ਮੇਰੇ ਵਿਰੁੱਧ ਸਾਜ਼ਿਸ਼ ਰਚਣਗੇ, ਪਰ ਮੈਂ ਆਪਣੇ ਆਖਰੀ ਸਾਹ ਤੱਕ ਸੱਚ ਬੋਲਾਂਗਾ।
ਬ੍ਰੇਕਿੰਗ : ਸੁਨੰਦਾ ਸ਼ਰਮਾ ਤੋਂ ਬਾਅਦ ਇੱਕ ਹੋਰ ਗਾਇਕ ਪਿੰਕੀ ਧਾਲੀਵਾਲ ਖਿਲਾਫ਼ ਆਇਆ ਅੱਗੇ
RELATED ARTICLES