HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਨਸ਼ਿਆ...

ਬ੍ਰੇਕਿੰਗ : ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਨਸ਼ਿਆ ਖਿਲਾਫ ਕੀਤੀ ਸਖ਼ਤੀ

ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੀ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਆ ਗਈ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਹੈ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ।ਅਜਿਹੇ 12 ਵੱਖ-ਵੱਖ ਮਾਮਲਿਆਂ ਵਿੱਚ 29 ਲੋਕਾਂ ਨੂੰ ਸਜ਼ਾ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨਸ਼ਾ ਮੁਕਤ ਭਾਰਤ ਬਣਾਉਣ ਲਈ ਜਾਂਚ ਜਾਰੀ ਰੱਖੇਗੀ।

RELATED ARTICLES

Most Popular

Recent Comments