ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਸਮੇਤ 242 ਯਾਤਰੀ ਸਵਾਰ ਸਨ। ਜਹਾਜ਼ ਲੰਡਨ ਜਾ ਰਿਹਾ ਸੀ ਜਦੋਂ ਟੇਕਆਫ ਦੌਰਾਨ ਹਵਾਈ ਅੱਡੇ ਦੀ ਸੀਮਾ ਦੇ ਨੇੜੇ ਧਮਾਕਾ ਹੋ ਗਿਆ।
ਬ੍ਰੇਕਿੰਗ : ਗੁਜਰਾਤ ਦੇ ਅਹਿਮਦਾਬਾਦ ਵਿਚ ਏਅਰ ਇੰਡੀਆ ਦਾ ਜਹਾਜ਼ ਹੋਇਆ ਕ੍ਰੈਸ਼
RELATED ARTICLES