ਪੰਜਾਬ ਦੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਤੋਂ ਢਾਈ ਸਾਲ ਬਾਅਦ, ਹੁਣ ਇਸ ਮਾਮਲੇ ਦੀ ਸੁਣਵਾਈ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਇਹ ਮਾਮਲਾ ਹੁਣ ਅਜਨਾਲਾ ਅਦਾਲਤ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ, ਵੀਰਵਾਰ ਨੂੰ, ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ।
ਬ੍ਰੇਕਿੰਗ : ਅੰਮ੍ਰਿਤਪਾਲ ਨਾਲ ਜੁੜੇ ਅਜਨਾਲਾ ਕੇਸ ਨੂੰ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਕੀਤਾ ਗਿਆ ਸ਼ਿਫਟ
RELATED ARTICLES