ਸ੍ਰੀ ਆਨੰਦਪੁਰ ਸਾਹਿਬ: ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਪੈਦਾ ਹੋਏ ਰੇੜਕੇ ਨੂੰ ਖ਼ਤਮ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਅਧਿਕਾਰਤ ਮੈਂਬਰਾਂ ਨੂੰ 30 ਨਵੰਬਰ ਨੂੰ ਸਵੇਰੇ 11 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੱਦਾ ਦਿੱਤਾ ਹੈ। ਮਾਹਿਰ ਕਮੇਟੀ ਨੇ ਸਰਕਾਰ ਤੋਂ ਐਕਟ ਦੇ ਲਾਗੂ ਹੋਣ ‘ਤੇ ਰੋਕ ਸਬੰਧੀ ਸਪੱਸ਼ਟੀਕਰਨ ਵੀ ਮੰਗਿਆ ਹੈ।
ਬ੍ਰੇਕਿੰਗ: ਸਤਿਕਾਰ ਸੋਧ ਐਕਟ 2026 ਵਿਵਾਦ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਦੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ 30 ਨਵੰਬਰ ਨੂੰ ਸੱਦਿਆ
RELATED ARTICLES


