HomePunjabi NewsLiberal Breakingਬ੍ਰੇਕਿੰਗ: ਸ੍ਰੀ ਅਕਾਲ ਤਖ਼ਤ ਨੇ ਸਤਿਕਾਰ ਕਾਨੂੰਨ ਵਿੱਚ ਸੋਧਾਂ ਲਈ ਸਰਕਾਰ ਨੂੰ...

ਬ੍ਰੇਕਿੰਗ: ਸ੍ਰੀ ਅਕਾਲ ਤਖ਼ਤ ਨੇ ਸਤਿਕਾਰ ਕਾਨੂੰਨ ਵਿੱਚ ਸੋਧਾਂ ਲਈ ਸਰਕਾਰ ਨੂੰ ਇੱਕ ਮਹੀਨੇ ਦੀ ਹੋਰ ਮਿਆਦ ਦਿੱਤੀ

ਅੰਮ੍ਰਿਤਸਰ: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਵਿੱਚ ਲੋੜੀਂਦੀਆਂ ਤਬਦੀਲੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੁੜ ਪੱਤਰ ਭੇਜਿਆ ਗਿਆ ਹੈ। ਇਸ ਵਾਰ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਦਿੱਤੀ ਗਈ 15 ਦਿਨਾਂ ਦੀ ਮਿਆਦ ਦੌਰਾਨ ਕੋਈ ਠੋਸ ਜਵਾਬ ਨਾ ਮਿਲਣ ਕਾਰਨ ਪੰਥਕ ਹਲਕਿਆਂ ਵਿੱਚ ਚਿੰਤਾ ਬਣੀ ਹੋਈ ਹੈ।

RELATED ARTICLES

Most Popular

Recent Comments