ਅਕਾਲ ਤਖ਼ਤ ਨੇ ਮੁੱਖ ਮੰਤਰੀ ਮਾਨ ਨੂੰ 15 ਜਨਵਰੀ ਨੂੰ ਤਲਬ ਕੀਤਾ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਸਿੱਖ ਮਾਣ-ਸਨਮਾਨ, ਗੁਰੂ ਗੋਲਕ ਅਤੇ ਦਸਵੰਧ ਬਾਰੇ ਦਿੱਤੇ ਬਿਆਨਾਂ ਨੂੰ ਪੰਜਾਬ ਵਿੱਚ ਆਸਥਾ ‘ਤੇ ਹਮਲਾ ਦੱਸਿਆ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਵੱਈਏ ‘ਤੇ ਗੰਭੀਰ ਸਵਾਲ ਉਠਾਏ ਅਤੇ ਸਪੱਸ਼ਟੀਕਰਨ ਮੰਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਿਰੁੱਧ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ : ਅਕਾਲ ਤਖ਼ਤ ਨੇ ਮੁੱਖ ਮੰਤਰੀ ਮਾਨ ਨੂੰ 15 ਜਨਵਰੀ ਨੂੰ ਕੀਤਾ ਤਲਬ
RELATED ARTICLES


