ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਲਦੀ ਹੀ ਪੰਜ ਸਿੰਘ ਸਹਿਬਾਨ ਦੀ ਅਹਿਮ ਬੈਠਕ ਸੱਦੀ ਜਾ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਸਰਕਾਰ ਵੱਲੋਂ ‘ਸਤਿਕਾਰ ਸੋਧ ਐਕਟ 2026’ ਦੀਆਂ ਇਤਰਾਜ਼ਯੋਗ ਮੱਦਾਂ ‘ਤੇ ਵੱਟੀ ਚੁੱਪ ਅਤੇ ਸੀਐਮ ਭਗਵੰਤ ਮਾਨ ਦੇ ਪੰਥਕ ਭਾਵਨਾਵਾਂ ਦੇ ਉਲਟ ਰਵੱਈਏ ‘ਤੇ ਮਰਿਆਦਾ ਤਹਿਤ ਸਖ਼ਤ ਫ਼ੈਸਲਾ ਲਿਆ ਜਾਵੇਗਾ।
ਬ੍ਰੇਕਿੰਗ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਲਦ ਹੋਵੇਗੀ ਪੰਜ ਸਿੰਘ ਸਹਿਬਾਨ ਦੀ ਬੈਠਕ, ‘ਸਤਿਕਾਰ ਸੋਧ ਐਕਟ’ ‘ਤੇ ਮਾਨ ਸਰਕਾਰ ਦੀ ਚੁੱਪ ਖ਼ਿਲਾਫ਼ ਲਿਆ ਜਾਵੇਗਾ ਫ਼ੈਸਲਾ
RELATED ARTICLES


