ਲੁਧਿਆਣਾ ਵਿੱਚ ਉਪ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ‘ਤੇ ਗੰਭੀਰ ਦੋਸ਼ ਲਗਾਏ ਹਨ। ਘੁੰਮਣ ਨੇ ਅਰੋੜਾ ਦੇ ਚੋਣ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਦਾ ਮੁੱਦਾ ਉਠਾਇਆ ਹੈ। ਇਸਦਾ ਇੱਕ ਵੀਡਿਓ ਵੀ ਜਾਰੀ ਕੀਤਾ ਗਿਆ ਹੈ।
ਬ੍ਰੇਕਿੰਗ : ਅਕਾਲੀ ਉਮੀਦਵਾਰ ਨੇ ਆਪ ਉਮੀਦਵਾਰ ਤੇ ਲਗਾਏ ਗੰਭੀਰ ਦੋਸ਼
RELATED ARTICLES