ਸ਼੍ਰੋਮਣੀ ਅਕਾਲੀ ਦਲ ਵੱਲੋ ਅੱਜ ਤਰਨ ਤਾਰਨ ਦੇ ਝਬਾਲ ਵਿੱਚ ਇੱਕ ਵੱਡੀ ਰੈਲੀ ਰੱਖੀ ਗਈ। ਇਸ ਰੈਲੀ ਵਿੱਚ ਆਜ਼ਾਦ ਗਰੁੱਪ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਿਆ। ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਵੱਲੋਂ ਤਰਨ ਤਾਰਨ ਜਿਮਨੀ ਚੋਣਾਂ ਵਾਸਤੇ ਆਪਣੇ ਉਮੀਦਵਾਰ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਚੁਣਿਆ ਹੈ।
ਬ੍ਰੇਕਿੰਗ : ਤਰਨ ਤਾਰਨ ਸੀਟ ਤੋਂ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ
RELATED ARTICLES