ਤਰਨ ਤਾਰਨ ਜ਼ਿਮਨੀ ਚੋਣ ਦੇ ਲਈ ਐਮਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ । ਸੰਦੀਪ ਸਿੰਘ ਸਨੀ ਦੇ ਭਰਾ ਮਨਦੀਪ ਸਿੰਘ ਨੂੰ ਪਾਰਟੀ ਵੱਲੋਂ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਇਸ ਦਾ ਐਲਾਨ ਅੱਜ ਇੱਕ ਪ੍ਰੈਸ ਕਾਨਫਰੰਸ ਦੇ ਵਿੱਚ ਕੀਤਾ ਗਿਆ । ਪਹਿਲਾਂ ਤੋਂ ਹੀ ਚਰਚਾਵਾਂ ਨੇ ਜ਼ੋਰ ਫੜਿਆ ਹੋਇਆ ਸੀ ਕਿ ਇਸ ਸੀਟ ਤੋਂ ਸੰਦੀਪ ਸਿੰਘ ਸਨੀ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਬ੍ਰੇਕਿੰਗ : ਤਰਨ ਤਾਰਨ ਜ਼ਿਮਨੀ ਚੋਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਨੇ ਆਪਣਾ ਉਮੀਦਵਾਰ ਐਲਾਨਿਆ
RELATED ARTICLES