HomePunjabi NewsLiberal Breakingਬ੍ਰੇਕਿੰਗ : ਤਰਨ ਤਾਰਨ ਜ਼ਿਮਨੀ ਚੋਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ...

ਬ੍ਰੇਕਿੰਗ : ਤਰਨ ਤਾਰਨ ਜ਼ਿਮਨੀ ਚੋਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਨੇ ਆਪਣਾ ਉਮੀਦਵਾਰ ਐਲਾਨਿਆ

ਤਰਨ ਤਾਰਨ ਜ਼ਿਮਨੀ ਚੋਣ ਦੇ ਲਈ ਐਮਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ । ਸੰਦੀਪ ਸਿੰਘ ਸਨੀ ਦੇ ਭਰਾ ਮਨਦੀਪ ਸਿੰਘ ਨੂੰ ਪਾਰਟੀ ਵੱਲੋਂ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਇਸ ਦਾ ਐਲਾਨ ਅੱਜ ਇੱਕ ਪ੍ਰੈਸ ਕਾਨਫਰੰਸ ਦੇ ਵਿੱਚ ਕੀਤਾ ਗਿਆ । ਪਹਿਲਾਂ ਤੋਂ ਹੀ ਚਰਚਾਵਾਂ ਨੇ ਜ਼ੋਰ ਫੜਿਆ ਹੋਇਆ ਸੀ ਕਿ ਇਸ ਸੀਟ ਤੋਂ ਸੰਦੀਪ ਸਿੰਘ ਸਨੀ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।

RELATED ARTICLES

Most Popular

Recent Comments