HomePunjabi NewsLiberal Breakingਬ੍ਰੇਕਿੰਗ : ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿੱਚ...

ਬ੍ਰੇਕਿੰਗ : ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਤਰਨਤਾਰਨ ਤੋਂ ਸਾਬਕਾ ਸ਼੍ਰੋਮਣੀ ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ਹੁਣ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਹਰਮੀਤ ਸੰਧੂ ਦੇ ਆਮ ਆਦਮੀ ਪਾਰਟੀ ਵਿੱਚ ਦਾਖਲੇ ਨੂੰ ਤਰਨਤਾਰਨ ਉਪ ਚੋਣ ਨਾਲ ਜੋੜਿਆ ਜਾ ਰਿਹਾ ਹੈ।

RELATED ARTICLES

Most Popular

Recent Comments