ਸ਼੍ਰੌਮਣੀ ਅਕਾਲੀ ਦਲ ਵਿੱਚ ਇੱਕ ਨਵਾਂ ਵਿਵਾਦ ਖੜਾ ਹੋ ਗਿਆ ਹੈ। ਨਾਰਾਜ਼ ਹੋਏ ਸੀਨੀਅਰ ਅਕਾਲੀ ਆਗੂ ਵਿਕਰਮ ਸਿੰਘ ਮਜੀਠੀਆ ਨੂੰ ਮਨਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਉਹਨਾਂ ਦੇ ਘਰ ਪਹੁੰਚੇ ਹਨ। ਹਾਲਾਂਕਿ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੋਨਾਂ ਦੀ ਮੁਲਾਕਾਤ ਨਹੀਂ ਹੋ ਪਾਈ ਕਿਉਂਕਿ ਉਸ ਸਮੇਂ ਮਜੀਠੀਆ ਘਰ ਵਿੱਚ ਮੌਜੂਦ ਨਹੀਂ ਸਨ ।
ਬ੍ਰੇਕਿੰਗ : ਨਰਾਜ਼ ਹੋਏ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮਨਾਉਣ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ
RELATED ARTICLES

