HomePunjabi NewsLiberal Breakingਬ੍ਰੇਕਿੰਗ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫ਼ਿਰ ਰਾਜਾ ਵੜਿੰਗ ਤੇ...

ਬ੍ਰੇਕਿੰਗ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫ਼ਿਰ ਰਾਜਾ ਵੜਿੰਗ ਤੇ ਕੱਸਿਆ ਨਿਸ਼ਾਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰੀ ਫਿਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਤੰਜ ਕਸਦੇ ਹੋਏ ਕਿਹਾ ਹੈ ਕਿ ਇਹ ਬਹੁਤ ਦੁਖਦਾਈ ਹੈ ਕਿ ਸੰਸਦ ਮੈਂਬਰ ਵਰਗੇ ਉੱਚ ਅਹੁਦੇ ‘ਤੇ ਬੈਠਾ ਕੋਈ ਵਿਅਕਤੀ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਵੇਗਾ। ਅਜਿਹੇ ਬਿਆਨ ਦਰਸਾਉਂਦੇ ਹਨ ਕਿ ਉਹ ਵਿਅਕਤੀ ਇਸ ਅਹੁਦੇ ਲਈ ਅਯੋਗ ਹੈ।

RELATED ARTICLES

Most Popular

Recent Comments