ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਇਆਲੀ ਤੇ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਮਨਪ੍ਰੀਤ ਇਆਲੀ ਵਰਗੇ ਗੱਦਾਰ ਮੌਕਾ ਪ੍ਰਸਤ ਹਨ। ਇਹ ਜਿਸ ਦੇ ਘਰ ਜਾਂਦਾ ਹੈ ਉਸਦੀ ਪਿੱਠ ਵਿੱਚ ਛੁਰਾ ਮਾਰਦਾ ਹੈ । ਉਹਨਾਂ ਅੱਗੇ ਬੋਲਦੇ ਹੋਏ ਕਿਹਾ ਕਿ ਅਜਿਹੇ ਬੰਦੇ ਨੂੰ ਮੈਂ ਅਕਾਲੀ ਦਲ ਦੇ ਨੇੜੇ ਵੀ ਨਹੀਂ ਲੱਗਣ ਦਵਾਂਗਾ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਮੈਂ ਪ੍ਰਧਾਨ ਹਾਂ ਇਹਨਾਂ ਨਾਲ ਕੋਈ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਵੇਗਾ।
ਬ੍ਰੇਕਿੰਗ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਨਪ੍ਰੀਤ ਇਆਲੀ ਨੂੰ ਕਿਹਾ ਗੱਦਾਰ
RELATED ARTICLES


