More
    HomePunjabi NewsEntertainmentਬ੍ਰੇਕਿੰਗ: 'ਸਤਲੁਜ' ਫ਼ਿਲਮ ਪੰਜਾਬ ਦੇ ਪਿੰਡ-ਪਿੰਡ ਦਿਖਾਏਗਾ ਅਕਾਲੀ ਦਲ, ਸੁਖਬੀਰ ਬਾਦਲ ਦਾ...

    ਬ੍ਰੇਕਿੰਗ: ‘ਸਤਲੁਜ’ ਫ਼ਿਲਮ ਪੰਜਾਬ ਦੇ ਪਿੰਡ-ਪਿੰਡ ਦਿਖਾਏਗਾ ਅਕਾਲੀ ਦਲ, ਸੁਖਬੀਰ ਬਾਦਲ ਦਾ ਐਲਾਨ

    ਚੰਡੀਗੜ੍ਹ: ਓਟੀਟੀ ਪਲੇਟਫਾਰਮ ਤੋਂ ‘ਸਤਲੁਜ’ ਫ਼ਿਲਮ ਹਟਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਪੰਜਾਬ ਦੇ ਪਿੰਡ-ਪਿੰਡ ਅਤੇ ਕੋਨੇ-ਕੋਨੇ ਤੱਕ ਪਹੁੰਚਾਉਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਅਤੇ ਬੇਗੁਨਾਹ ਸਿੱਖ ਨੌਜਵਾਨਾਂ ਨਾਲ ਜੁੜੇ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਫ਼ਿਲਮ ਦੀਆਂ ਜਨਤਕ ਸਕ੍ਰੀਨਿੰਗਾਂ ਕਰਵਾਈਆਂ ਜਾਣਗੀਆਂ।

    RELATED ARTICLES

    Most Popular

    Recent Comments