HomePunjabi NewsLiberal Breakingਬ੍ਰੇਕਿੰਗ : ਅਕਾਲੀ ਆਗੂ ਅਰਸ਼ਦੀਪ ਕਲੇਰ ਪੁਲਿਸ ਸਾਹਮਣੇ ਹੋਏ ਪੇਸ਼

ਬ੍ਰੇਕਿੰਗ : ਅਕਾਲੀ ਆਗੂ ਅਰਸ਼ਦੀਪ ਕਲੇਰ ਪੁਲਿਸ ਸਾਹਮਣੇ ਹੋਏ ਪੇਸ਼

ਪੰਜਾਬ ਪੁਲਿਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ, ਅਕਾਲੀ ਆਗੂ ਅਤੇ ਵਕੀਲ ਅਰਸ਼ਦੀਪ ਸਿੰਘ ਕਲੇਰ ਐਸਆਈਟੀ ਇੰਚਾਰਜ ਐਸਪੀਐਸ ਪਰਮਾਰ ਸਾਹਮਣੇ ਪੇਸ਼ ਹੋਏ। ਆਪਣਾ ਬਿਆਨ ਦਰਜ ਕਰਨ ਤੋਂ ਬਾਅਦ, ਅਰਸ਼ਦੀਪ ਕਲੇਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਵਾਇਰਲ ਕੀਤੀ ਹੈ।

RELATED ARTICLES

Most Popular

Recent Comments