HomePunjabi NewsLiberal Breakingਬ੍ਰੇਕਿੰਗ : ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜਮਾਨਤ ਲਈ ਪਾਈ ਪਟੀਸ਼ਨ

ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜਮਾਨਤ ਲਈ ਪਾਈ ਪਟੀਸ਼ਨ

ਆਮਦਨ ਜਾਇਦਾਦ ਮਾਮਲੇ ਵਿੱਚ ਪੰਜਾਬ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਵਕੀਲਾਂ ਨੇ ਮੋਹਾਲੀ ਅਦਾਲਤ ਵਿੱਚ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ ਜੁਲਾਈ ਨੂੰ ਹੋਵੇਗੀ।

RELATED ARTICLES

Most Popular

Recent Comments