ਪੰਜਾਬ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਮੁੜ ਤਲਬ ਕੀਤਾ ਹੈ। ਤਾਜ਼ਾ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਦੇ ਬੈਂਚ ਨੇ 4 ਮਾਰਚ (ਮੰਗਲਵਾਰ) ਨੂੰ ਸੁਣਵਾਈ ਕੀਤੀ।
ਬ੍ਰੇਕਿੰਗ: ਅਕਾਲੀ ਆਗੂ ਬਿਕਰਮ ਮਜੀਠੀਆ ਬਹੁ-ਕਰੋੜੀ ਡਰੱਗ ਮਾਮਲੇ ਵਿੱਚ ਤਲਬ
RELATED ARTICLES