HomePunjabi NewsLiberal Breakingਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਕੋਰਟ ਤੋਂ...

ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਕੋਰਟ ਤੋਂ ਰਾਹਤ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ 4 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਪਰ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।

RELATED ARTICLES

Most Popular

Recent Comments