HomePunjabi NewsLiberal Breakingਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਕੋਰਟ ਤੋਂ...

ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਕੋਰਟ ਤੋਂ ਰਾਹਤ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਹੁਕਮ ਅੱਜ ਦੁਪਹਿਰ 2 ਵਜੇ ਤੱਕ ਆ ਜਾਵੇਗਾ। ਇਸ ਤੋਂ ਬਾਅਦ ਹੁਣ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਭਲਕੇ ਕਰਨ ਦਾ ਫੈਸਲਾ ਕੀਤਾ ਹੈ।

RELATED ARTICLES

Most Popular

Recent Comments