ਵਿਜੀਲੈਂਸ ਟੀਮ ਅੱਜ ਮੋਹਾਲੀ ਦੀ ਇੱਕ ਅਦਾਲਤ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਸੀਨੀਅਰ ਅਕਾਲੀ ਦਲ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਕਰਨ ਲਈ ਪਹੁੰਚੀ ਹੈ। ਉਨ੍ਹਾਂ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਹੈ।
ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਪੇਸ਼ੀ, ਰਿਮਾਂਡ ਹੋਇਆ ਖ਼ਤਮ
RELATED ARTICLES