ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ 11 ਅਗਸਤ ਨੂੰ ਦੁਬਾਰਾ ਸੁਣਵਾਈ ਹੋਵੇਗੀ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲ ਬਹਿਸ ਕਰਨਗੇ। ਜਾਂਚ ਵਿੱਚ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੀ ਸ਼ਾਮਲ ਹਨ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਮਜੀਠੀਆ ਵਿਰੁੱਧ ਐਨਡੀਪੀਐਸ ਕੇਸ ਦਰਜ ਕੀਤਾ ਗਿਆ ਸੀ।
ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਅੱਜ ਹੇਵੇਗੀ ਸੁਣਵਾਈ
RELATED ARTICLES