ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਰਿਹਾ ਹੈ। ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਕੁਝ ਹੋਰ ਦਿਨਾਂ ਦੇ ਰਿਮਾਂਡ ਦੀ ਮੰਗ ਕਰ ਸਕਦੀ ਹੈ। ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਹਨ।
ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅੱਜ ਖ਼ਤਮ ਹੋ ਰਿਹਾ ਹੈ ਰਿਮਾਂਡ
RELATED ARTICLES