HomePunjabi NewsLiberal Breakingਬ੍ਰੇਕਿੰਗ: ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਿੱਚ ਵਾਧਾ

ਬ੍ਰੇਕਿੰਗ: ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਿੱਚ ਵਾਧਾ

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਡਰੱਗ ਰੈਕਟ ਮਾਮਲੇ ਦੇ ਵਿੱਚ ਵਿਕਰਮ ਮਜੀਠੀਆ ਦਾ ਨਾਮ ਪਹਿਲਾਂ ਹੀ ਜੁੜ ਚੁੱਕਾ ਹੈ ਹੁਣ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ (SIT) ਨੂੰ 50 ਥਾਵਾਂ ‘ਤੇ ਤਲਾਸ਼ੀ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਐਸਆਈਟੀ ਨੇ ਇਸ ਲਈ ਵਾਰੰਟ ਲਿਆ ਹੈ। ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 3 ਮਈ ਨੂੰ ਹੋਵੇਗੀ।

RELATED ARTICLES

Most Popular

Recent Comments