ਮਨਪ੍ਰੀਤ ਇਆਲੀ ਦੀ ਸਿੱਖ ਸੰਗਤ ਨੂੰ ਅਪੀਲ। ਸ਼੍ਰੋਮਣੀ ਅਕਾਲੀ ਦਲ ਨੇ 18 ਮਾਰਚ ਤੋਂ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਆਗੂ ਮਨਪ੍ਰੀਤ ਇਆਲੀ ਨੇ ਸਿੱਖ ਸੰਗਤ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੇਗੀ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਇੱਕਜੁੱਟਤਾ ਲਿਆਏਗੀ।
ਬ੍ਰੇਕਿੰਗ : ਅਕਾਲੀ ਆਗੂ ਮਨਪ੍ਰੀਤ ਇਆਲੀ ਦੀ ਸਿੱਖ ਸੰਗਤ ਨੂੰ ਅਪੀਲ
RELATED ARTICLES