ਪਟਿਆਲਾ ਪੁਲਿਸ ਦੇ ਕਥਿਤ ਵਾਇਰਲ ਕਾਨਫਰੰਸ ਕਾਲ ਦੀ ਪੰਜਾਬ ਵਿੱਚ ਉੱਚ ਪੱਧਰੀ ਜਾਂਚ ਸ਼ੁਰੂ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਰਸ਼ਦੀਪ ਕਲੇਰ ਨੂੰ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣਾ ਬਿਆਨ ਦਰਜ ਕਰਨ ਲਈ ਤਲਬ ਕੀਤਾ ਹੈ।
ਬ੍ਰੇਕਿੰਗ : ਵਾਇਰਲ ਕਾਲ ਰਿਕਾਰਡਿੰਗ ਮਾਮਲੇ ਵਿੱਚ ਅਕਾਲੀ ਆਗੂ ਨੂੰ ਕੀਤਾ ਗਿਆ ਤਲਬ
RELATED ARTICLES


