More
    HomePunjabi NewsLiberal Breakingਬ੍ਰੇਕਿੰਗ: ਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ...

    ਬ੍ਰੇਕਿੰਗ: ਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ। ਇਸ ਇਤਿਹਾਸਕ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅੱਜ ਆਰੰਭ ਹੋਏ ਪਾਠ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

    RELATED ARTICLES

    Most Popular

    Recent Comments