HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਜਾਰੀ ਹੋਇਆ ਤੇਜ ਹਵਾ ਅਤੇ ਮੀਂਹ ਦਾ ਅਲਰਟ

ਬ੍ਰੇਕਿੰਗ : ਪੰਜਾਬ ਵਿੱਚ ਜਾਰੀ ਹੋਇਆ ਤੇਜ ਹਵਾ ਅਤੇ ਮੀਂਹ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰੀ ਫਿਰ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਲਈ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

RELATED ARTICLES

Most Popular

Recent Comments