ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਇਲਜ਼ਾਮ ਲੱਗੇ ਹਨ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਨਾਹ ਕਬੂਲਣ ਮਗਰੋਂ ਬਾਹਰ ਜਾ ਕੇ ਮੁੱਕਰ ਗਏ। ਭਾਈ ਬਲਦੇਵ ਸਿੰਘ ਵਡਾਲਾ ਨੇ ਮੰਗ ਕੀਤੀ ਕਿ ਬਾਦਲ ਨੂੰ ਤੁਰੰਤ ਮੁੜ ਤਲਬ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਪੰਥਕ ਭਾਵਨਾਵਾਂ ਨਾਲ ਖਿਲਵਾੜ ਕਰ ਰਿਹਾ ਹੈ ਅਤੇ ਸਿੱਖ ਸੰਗਤ ਨੂੰ ਲਗਾਤਾਰ ਗੁਮਰਾਹ ਕੀਤਾ।
ਬ੍ਰੇਕਿੰਗ: ਸੁਖਬੀਰ ਬਾਦਲ ਵੱਲੋਂ ਗੁਨਾਹ ਕਬੂਲ ਕੇ ਮੁੱਕਰਨ ਦੇ ਇਲਜ਼ਾਮ, ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਮੰਗ
RELATED ARTICLES


