More
    HomePunjabi NewsLiberal Breakingਬ੍ਰੇਕਿੰਗ: ਸੰਗਰੂਰ 'ਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਕਥਿਤ...

    ਬ੍ਰੇਕਿੰਗ: ਸੰਗਰੂਰ ‘ਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਕਥਿਤ ਹਮਲਾ

    ਸੰਗਰੂਰ: ਸੰਗਰੂਰ ਵਿੱਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਕਥਿਤ ਤੌਰ ‘ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪੁਲੀਸ ਅਨੁਸਾਰ ਘਟਨਾ ਵੇਲੇ ਦਫ਼ਤਰ ਵਿੱਚ ਕੋਈ ਮੌਜੂਦ ਨਹੀਂ ਸੀ। ਐੱਸਪੀ ਦਵਿੰਦਰ ਅਤਰੀ ਨੇ ਦੱਸਿਆ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ।

    RELATED ARTICLES

    Most Popular

    Recent Comments