CM ਮਾਨ ਦੀ ਅਗਵਾਈ ਹੇਠ ਉੱਚ ਪੱਧਰੀ ਬੈਠਕ। ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ CM ਭਗਵੰਤ ਮਾਨ ਦੀ ਹਾਈ-ਲੈਵਲ ਮੀਟਿੰਗ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਰੰਗਲਾ ਬਣਾਉਣ ਲਈ AAP ਨੇ ਵੱਡੀ ਸ਼ੁਰੂਆਤ ਕੀਤੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਰੋਕਣ ਲਈ ਕਮੇਟੀਆਂ ਗਠਿਤ ਹੋਈਆਂ ਹਨ ਤੇ ਪੰਜਾਬ ਨੂੰ ਜਲਦ ਨਸ਼ਾ-ਮੁਕਤ ਬਣਾਇਆ ਜਾਵੇਗਾ।
ਬ੍ਰੇਕਿੰਗ : ਹਾਈ ਲੈਵਲ ਮੀਟਿੰਗ ਤੋਂ ਬਾਅਦ ਬੋਲੇ ਅਮਨ ਅਰੋੜਾ, ਪੰਜਾਬ ਨੂੰ ਬਣਾਵਾਂਗੇ ਨਸ਼ਾ ਮੁਕਤ
RELATED ARTICLES