HomePunjabi NewsLiberal Breakingਬ੍ਰੇਕਿੰਗ: SAD-BJP ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ...

ਬ੍ਰੇਕਿੰਗ: SAD-BJP ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

ਨਵੀਂ ਦਿੱਲੀ: ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ PM ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਭਖਦੇ ਮੁੱਦਿਆਂ, ਖਾਸ ਕਰਕੇ ਨਸ਼ਿਆਂ ਅਤੇ ਗੈਂਗਸਟਰਾਂ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ। ਨਾਲ ਹੀ ਚਰਚਾ ਕੀਤੀ ਕਿ ਕੇਂਦਰ ਇਨ੍ਹਾਂ ਮਸਲਿਆਂ ਦੇ ਹੱਲ ਵਿੱਚ ਕਿਵੇਂ ਮਦਦ ਕਰ ਸਕਦਾ ਹੈ।

RELATED ARTICLES

Most Popular

Recent Comments