ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਨਿਸ਼ਾਨਾ ਸਾਧਿਆ। ਸ਼ਾਹ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਦੀ ਮਾੜੀ ਗਵਰਨੈਂਸ ਅਤੇ ਪ੍ਰਸ਼ਾਸਨਿਕ ਕਮੀਆਂ ਕਾਰਨ ਸਥਿਤੀ ਵਿਗੜੀ ਹੈ। ਉਹ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸਮਾਪਤੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਲੰਧਰ ਪਹੁੰਚੇ ਹਨ।
ਬ੍ਰੇਕਿੰਗ : ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਤੇ AAP ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
RELATED ARTICLES


