ਮੋਗਾ: ਭਾਰਤੀ ਜਨਤਾ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਮੋਗਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਨਾਲ ਕਰੇਗੀ। ਪਾਰਟੀ ਨੇ ਸਾਰੇ 117 ਹਲਕਿਆਂ ਲਈ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਤਿਆਰੀਆਂ ਵਿੱਚ ਜੁਟਣ ਦੇ ਨਿਰਦੇਸ਼ ਦਿੱਤੇ ਹਨ। ਇਹ ਰੈਲੀ ਮਾਰਚ ਵਿੱਚ ਹੋਲੀ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ।
BREAKING: 2027 ਦੀਆਂ ਚੋਣਾਂ ਦਾ ਬਿਗੁਲ ਫੂਕਣਗੇ ਅਮਿਤ ਸ਼ਾਹ ਮੋਗਾ ‘ਚ ਹੋਵੇਗੀ ਭਾਜਪਾ ਦੀ ਮਹਾਂ-ਰੈਲੀ
RELATED ARTICLES


